ਮੁੱਖ ਪੰਨਾWALM34 • BVMF
add
ਵਾਲਮਾਰਟ
ਪਿਛਲੀ ਸਮਾਪਤੀ
R$39.12
ਦਿਨ ਦੀ ਰੇਂਜ
R$38.32 - R$39.49
ਸਾਲ ਰੇਂਜ
R$28.37 - R$40.44
ਬਜ਼ਾਰੀ ਪੂੰਜੀਕਰਨ
8.88 ਖਰਬ USD
ਔਸਤਨ ਮਾਤਰਾ
52.28 ਹਜ਼ਾਰ
P/E ਅਨੁਪਾਤ
-
ਲਾਭ-ਅੰਸ਼ ਪ੍ਰਾਪਤੀ
-
ਖਬਰਾਂ ਵਿੱਚ
ਵਿੱਤੀ ਅੰਕੜੇ
ਆਮਦਨ ਦੀ ਸਟੇਟਮੈਂਟ
ਆਮਦਨ
ਕੁੱਲ ਆਮਦਨ
| (USD) | ਅਕਤੂ 2025info | Y/Y ਤਬਦੀਲੀ |
|---|---|---|
ਆਮਦਨ | 1.79 ਖਰਬ | 5.84% |
ਕਾਰਜ-ਪ੍ਰਣਾਲੀ ਸੰਬੰਧੀ ਖਰਚਾ | 38.09 ਅਰਬ | 7.19% |
ਕੁੱਲ ਆਮਦਨ | 6.14 ਅਰਬ | 34.21% |
ਕੁੱਲ ਲਾਭ | 3.42 | 26.67% |
ਪ੍ਰਤੀ ਸ਼ੇਅਰ ਕਮਾਈਆਂ | 0.62 | 6.90% |
EBITDA | 10.30 ਅਰਬ | 3.35% |
ਟੈਕਸ ਦੀ ਪ੍ਰਭਾਵਿਤ ਦਰ | 25.63% | — |
ਬੈਲੰਸ ਸ਼ੀਟ
ਕੁੱਲ ਸੰਪਤੀਆਂ
ਕੁੱਲ ਦੇਣਦਾਰੀਆਂ
| (USD) | ਅਕਤੂ 2025info | Y/Y ਤਬਦੀਲੀ |
|---|---|---|
ਨਕਦ ਅਤੇ ਥੋੜ੍ਹੇ ਸਮੇਂ ਦੇ ਨਿਵੇਸ਼ | 10.58 ਅਰਬ | 5.30% |
ਕੁੱਲ ਸੰਪਤੀਆਂ | 2.89 ਖਰਬ | 9.59% |
ਕੁੱਲ ਦੇਣਦਾਰੀਆਂ | 1.86 ਖਰਬ | 10.19% |
ਕੁੱਲ ਇਕਵਿਟੀ | 1.03 ਖਰਬ | — |
ਬਕਾਇਆ ਸ਼ੇਅਰਾਂ ਦੀ ਗਿਣਤੀ | 7.97 ਅਰਬ | — |
ਬੁੱਕ ਕਰਨ ਦੀ ਕੀਮਤ | 3.25 | — |
ਸੰਪਤੀਆਂ 'ਤੇ ਵਾਪਸੀ | 5.98% | — |
ਮੂਲਧਨ 'ਤੇ ਵਾਪਸੀ | 10.01% | — |
ਨਕਦ ਪ੍ਰਵਾਹ
ਨਕਦੀ ਵਿੱਚ ਕੁੱਲ ਬਦਲਾਅ
| (USD) | ਅਕਤੂ 2025info | Y/Y ਤਬਦੀਲੀ |
|---|---|---|
ਕੁੱਲ ਆਮਦਨ | 6.14 ਅਰਬ | 34.21% |
ਸਰਗਰਮੀਆਂ ਤੋਂ ਪ੍ਰਾਪਤ ਨਕਦੀ | 9.10 ਅਰਬ | 38.70% |
ਨਿਵੇਸ਼ ਤੋਂ ਨਗਦ | -7.83 ਅਰਬ | -209.16% |
ਕਿਸਤਾਂ 'ਤੇ ਨਗਦ | -1.90 ਕਰੋੜ | 99.30% |
ਨਕਦੀ ਵਿੱਚ ਕੁੱਲ ਬਦਲਾਅ | 1.22 ਅਰਬ | -5.35% |
ਮੁਫ਼ਤ ਨਗਦ ਪ੍ਰਵਾਹ | -82.65 ਕਰੋੜ | 73.90% |
ਇਸ ਬਾਰੇ
ਵਾਲਮਾਰਟ ਇੰਕ ਇੱਕ ਅਮਰੀਕੀ ਬਹੁਕੌਮੀ ਪ੍ਰਚੂਨ ਦੀ ਕਾਰਪੋਰੇਸ਼ਨ ਹੈ,
ਜੋ ਹਾਈਪਰ ਮਾਰਕਿਟ ਦੀ ਇੱਕ ਚੇਨ, ਡਿਪਾਰਟਮੈਂਟ ਸਟੋਰਾਂ, ਅਤੇ ਕਰਿਆਨੇ ਦੀਆਂ ਦੁਕਾਨਾਂ ਚਲਾਉਂਦੀ ਹੈ। ਕੰਪਨੀ ਦਾ ਹੈੱਡਕੁਆਟਰਡ ਬੈਨਟਨਵਿਲ, ਅਰਕਾਨਸਸ ਹੈ ਅਤੇ ਇਸਦੀ ਸਥਾਪਨਾ ਸੈਮ ਵਾਲਟਨ ਨੇ 1962 ਵਿੱਚ ਚਲਾਈ ਸੀ ਅਤੇ 31 ਅਕਤੂਬਰ, 1969 ਨੂੰ ਸਥਾਪਿਤ ਕੀਤੀ ਗਈ ਸੀ.ਇਹ ਸੈਮ ਦੇ ਕਲੱਬ ਦੇ ਰੀਟੇਲ ਵੇਅਰਹਾਉਸਾਂ ਦਾ ਵੀ ਮਾਲਕ ਹੈ ਅਤੇ ਉਹਨਾਂ ਦਾ ਸੰਚਾਲਨ ਕਰਦਾ ਹੈ। 31 ਜਨਵਰੀ 2018 ਤੱਕ ਵਾਲਮਾਰਟ ਦੇ 11,718 ਸਟੋਰ ਅਤੇ 28 ਦੇਸ਼ਾਂ ਵਿੱਚ ਕਲੱਬ ਹਨ ਜੋ ਕੀ 59 ਵੱਖ-ਵੱਖ ਨਾਮਾਂ ਤੇ ਚਲਦੇ ਹਨ. ਕੰਪਨੀ ਅਮਰੀਕਾ ਅਤੇ ਕਨੇਡਾ ਵਿੱਚ ਵਾਲਮਾਰਟ ਦੇ ਨਾਂ ਹੇਠ ਕੰਮ ਕਰਦੀ ਹੈ, ਮੈਕਸੀਕੋ ਅਤੇ ਮੱਧ ਅਮਰੀਕਾ ਵਿੱਚ ਵਾਲਮਾਰਟ ਡੀ ਮੇਕਸਿਕੋ ਸੈਂਟਰਮੈਰੀਕਾ, ਇੰਗਲੈਂਡ ਵਿੱਚ ਅਸਡਾ, ਜਪਾਨ ਵਿੱਚ ਸੇਈੂ ਗਰੁਪ ਅਤੇ ਭਾਰਤ ਵਿੱਚ ਬੇਸਟ ਪ੍ਰਾਈਸ ਦੇ ਨਾਮ ਤੇ ਕੰਮ ਕਰਦੀ ਹੈ. ਇਸਦੇ ਕੋਲ ਅਰਜਨਟਾਈਨਾ, ਚਿਲੀ, ਬ੍ਰਾਜ਼ੀਲ, ਅਤੇ ਕੈਨੇਡਾ ਵਿੱਚ ਪੂਰੀ ਮਲਕੀਅਤ ਵਾਲੀ ਕੰਪਨੀ ਹਨ.
ਸਾਲ 2016 ਵਿੱਚ ਫਾਰਚੂਨ ਗਲੋਬਲ 500 ਦੀ ਸੂਚੀ ਅਨੁਸਾਰ ਵਾਲਮਾਰਟ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਹੈ- ਕੁਲ 480 ਅਰਬ ਡਾਲਰ ਦੀ ਹੈ ਅਤੇ ਅਤੇ ਦੁਨਿਆ ਦੇ ਸਭ ਤੋਂ ਵੱਡੇ ਪ੍ਰਾਈਵੇਟ ਕੰਪਨੀ ਜਿਸਦੇ 2.3 ਮਿਲੀਅਨ ਕਰਮਚਾਰੀ ਹਨ.ਇਹ ਇੱਕ ਜਨਤਕ ਵਪਾਰਕ ਪਰਿਵਾਰ-ਮਲਕੀਅਤ ਕਾਰੋਬਾਰ ਹੈ ਜਿਸਨੂੰ ਵਾਲਟਨ ਪਰਿਵਾਰ ਚਲਾਉਂਦੀ ਹੈ।
ਸੈਮ ਵਾਲਟਨ ਦੇ ਵਾਰਿਸ ਆਪਣੇ ਕੋਲ ਆਪਣੀ ਹੋਲਡਿੰਗ ਕੰਪਨੀ, ਵਾਲਟਨ ਐਂਟਰਪ੍ਰਾਈਜਿਜ਼ ਅਤੇ ਆਪਣੇ ਵਿਅਕਤੀਗਤ ਹੋਲਡਿੰਗਾਂ ਰਾਹੀਂ 50% ਵਾਲਮਾਰਟ ਦੇ ਮਾਲਕ ਹਨ। Wikipedia
CEO
ਸਥਾਪਨਾ
2 ਜੁਲਾ 1962
ਮੁੱਖ ਦਫ਼ਤਰ
ਵੈੱਬਸਾਈਟ
ਕਰਮਚਾਰੀ
21,00,000